Wednesday, 17 May 2017

Top 100 Satnam Waheguru Status in Punjabi

Top 100 Satman Waheguru Status in Punjabi

We have created our website for those people who are looking Satnam Waheguru Status in Punjabi. You can share it on Facebook, send to your friend and update status on WhatsApp because everybody is on the social media platform. If you are seeking Satnam Waheguru Status in Punjabi then visit www.iloveamritsar.in on daily basis.

See the below 100  SatnamWaheguru Status in Punjabi

1. Jis Tan Lage Oh Tan Jane

2. Waheguru Tera Shukar Hai

3.  Ek Onkar

4. Sacha pyar Kde Nahi Marda

5. Bhathi Waliye Chambe Diye Daliye

6.  Maa-Di-Seva'-Rabb-Di-Seva'

7. Tera Hi Aasra
8.  Parmatma Mehar Bharea Hath Rakhi
9.  Parmatma Mehar Kari 
10.   Rab Tera Shukar Hai!


11. ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥

12. ਨਾਨਕ ਨਾਮ ਚੜ੍ਹਦੀ ਕਲਾਂ , ਤੇਰੇ ਭਾਣੇ ਸਰਬਤ ਦਾ ਭਲਾ..॥ਗੁਰਪੁਰਬ ਦੀ ਲਖ ਲਖ ਵਧਾਈ ਹੋਵੇ

13. ਜਿਸਦੀ ਮਰਜੀ ਤੋ ਬਿਨਾ ਨੀ ਹਿੱਲਦਾ ਪੱਤਾ,ਉਹ ਸਤਿਗੁਰੂ ਮੇਰਾ ਸਬ ਤੋ ਸੱਚਾ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ

14. ਗੁਰੂ ਨੂੰ ਮੰਨਣ ਵਾਲੇ ਬਹੁਤ ਨੇ , ਪਰ ਗੁਰੂ ਦੀ ਮੰਨਣ ਵਾਲੇ ਬਹੁਤ ਘੱਟ ਨੇ , ਜ਼ਿੰਦਗੀ ਦਾ ਮਨੋਰਥ ਓਹੀ ਪਾ ਸਕਦਾ ਜੋ ਗੁਰੂ ਦੀ ਮੰਨਦਾ ਹੈ ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ

15. ਉੜਦੀ ਰੁੜਦੀ ਧੂੜ ਹਾਂ, ਮੈਂ ਕਿਸੇ ਰਾਹ ਪੁਰਾਣੇ ਦੀ , ਰੱਖ ਲਈ ਲਾਜ ਮਾਲਿਕਾ ਇਸ ਬੰਦੇ ਨਿਮਾਣੇ ਦੀ॥

16. ਇੱਕ ਤੂੰ ਹੀ ਸਹਾਰਾ ਮੇਰੇ ਦਾਤਿਆ॥

17. ਸੱਭ ਤੋ ਵੱਡਾ ਮੇਰਾ ਨਾਨਕ॥ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥

18. ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।

19. ਸੱਚੇ ਪਾਤਸ਼ਾਹ ਆਪਣੀ ਮਾਇਆ ਨੂੰ ਮੋੜ ਲਵੋ ਮੇਨੂੰ ਆਪਨੇ ਸੋਹਣੇ ਪਵਿਤਰ ਚਰਨਾ ਨਾਲ ਜੋੜ ਲਵੋ ।

20. ਮੇਹਰ ਕਰੀਂ ਸੱਚੇ ਪਾਤਸ਼ਾਹ।

21. ਮੇਰੀ ਅਰਦਾਸ ਨੂੰ ਇਸ ਤਰ੍ਹਾਂ ਪੂਰੀ ਕਰਿਓ ‘ ਵਾਹਿਗੁਰੂ ਜੀ ‘ਕਿ ਜਦੋਂ-ਜਦੋਂ ਮੈਂ ਸਿਰ ਝੁਕਾਵਾਂ ਮੇਰੇ ਨਾਲ ਜੁੜੇ ਹਰ ਇਕ ਰਿਸ਼ਤੇ ਦੀ ਜਿੰਦਗੀ ਸਵਰ ਜਾਏ………..ਜੋ ਫੜਦੇ ਪੱਲਾ ਸਤਿਗੁਰ ਦਾ,ਉਹ ਭਵ ਸਾਗਰ ਤਰ ਜਾਂਦੇ ਨੇ,

22. ਨਾ ਮਾਣ ਕਰੀ ਕਿਸੇ ਗੱਲ ਦਾ,ਇੱਥੇ ਭਿਖਾਰੀ ਰਾਜੇ, ਤੇ ਰਾਜੇ ਭਿਖਾਰੀ ਬਣ ਜਾਂਦੇ ਨੇ …
ਓ ਮੇਰਿਆਂ ਰੱਬਾ ਸੁਣ ਲੈ ਹਾਲ ਗਰੀਬਾਂ ਦਾ, ਪੰਨਾ ਲਿਖ ਦੇ ਕੋਈ ਨਵਾਂ ਨਸੀਬਾਂ ਦਾ …ਮਿਹਰ ਕਰੀ ਦਾਤਿਆ..ੴ ☬ ੴ ☬ ੴ ☬ ੴ ☬ ੴ

23. Zindgi Vich Simran Di Mithas Rahe, Aapne Satguru Te Pura Vishwas Rahe, Kehn Nu Tan Dukhan Di Nagri Hai Eh Zindgi, Par Khushi Nal Kat Jawe Je Waheguru Da Sath Rahe




Source: Google Images


Follow Us @IloveAmritsar